26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਗਵੰਤ ਸਿੰਘ ਮਾਨ ਦੁਬਾਰਾ ਸ਼ਾਨ ਨਾਲ ਮੁੱਖ ਮੰਤਰੀ ਬਣਨਗੇ- ਵਿਧਾਇਕ ਧਾਲੀਵਾਲ

ਰਾਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਰਾਮਦਾਸ ਦੇ ਵਾਰਡ ਨੰ: 5 ’ਚ ਡੋਰ ਟੂ ਡੋਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹਨ ਤੇ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਮੁੱਖ ਬਣਾਉਣ ਲਈ ਉਤਵਾਲੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਰਾਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਸਬਾ ਰਾਮਦਾਸ ਦੇ ਵਾਰਡ ਨੰ: 5 ’ਚ ਡੋਰ ਟੂ ਡੋਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹਨ ਤੇ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਮੁੱਖ ਬਣਾਉਣ ਲਈ ਉਤਵਾਲੇ ਹਨ। ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਨਗਰ ਕੌਸਲ ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਂਸਲਰ ਤਰਵਿੰਦਰ ਸਿੰਘ, ਕੌਂਸਲਰ ਰਣਜੀਤ ਸਿੰਘ ਬੱਗੂ, ਕੌਂਸਲਰ ਗੌਰਵ ਭੰਡਾਰੀ, ਮਹਿਲਾ ਵਿੰਗ ਪ੍ਰਧਾਨ ਪੂਜਾ ਰਮਦਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਜੇ.ਈ., ਪਦਉੱਨਤ ਹੋ ਕੇ ਡਬਲ ਏ.ਈ. ਬਣੇ ਅਗਲੀ ਖ਼ਬਰ ਗੱਠਜੋੜ ਦੀ ਸਰਕਾਰ ਮੁੜ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ- ਬਲਕਾਰ ਸਿੰਘ ਸੋਹਲ
Ad Position 24