ਭਿੰਡੀ ਔਲਖ ਕਲਾਂ ਦੇ ਪਰਿਵਾਰ ਕਾਂਗਰਸ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਸਰਕਾਰੀਆ ਨੇ ਕੀਤਾ ਸਨਮਾਨਿਤ
ਓਠੀਆ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਔਲਖ ਕਲਾਂ ਤੋਂ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਗੁਰਸੇਵਕ ਸਿੰਘ ਔਲਖ ਦੀ ਪ੍ਰੇਰਨਾ ਸਦਕਾ 7 ਪਰਿਵਾਰ ਦਲਬੀਰ ਸਿੰਘ, ਗੁਰਵੇਲ ਸਿੰਘ, ਬਘੇਲ ਸਿੰਘ, ਰਵੇਲ ਸਿੰਘ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ, ਧਰਮ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸਨਮਾਨਿਤ ਕੀਤਾ । ਇਸ ਮੌਕੇ ਯੂਥ ਕਾਂਗਰਸ ਦੇ ਆਗੂ ਦਿਲਰਾਜ ਸਿੰਘ ਸਰਕਾਰੀਆ, ਪੀ.
ਅਜੀਤ ਡੈਸਕ
26-11-2026