26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਤੋਂ ਜਥੇਦਾਰ ਜਲਾਲ ਉਸਮਾ ਵਲੋਂ ਹਲਕੇ ਦੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਮੀਟਿੰਗਾਂ ਸ਼ੁਰੂ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਪੰਚਾਂ -ਸਰਪੰਚਾਂ, ਸਰਕਲ ਪ੍ਰਧਾਨਾਂ ਅਹੁਦੇਦਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ । ਅੱਜ ਜਥੇਦਾਰ ਜਲਾਲ ਉਸਮਾ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨ ਨਾਲ ਵਿਸ਼ੇਸ਼ ਬੈਠਕ ਕੀਤੀ ਅਤੇ ਇਸ ਮੌਕੇ ਸਾਲ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ, ਗੱਠਜੋੜ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸੰਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 27-11-2026
ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਪੰਚਾਂ -ਸਰਪੰਚਾਂ, ਸਰਕਲ ਪ੍ਰਧਾਨਾਂ ਅਹੁਦੇਦਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ । ਅੱਜ ਜਥੇਦਾਰ ਜਲਾਲ ਉਸਮਾ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨ ਨਾਲ ਵਿਸ਼ੇਸ਼ ਬੈਠਕ ਕੀਤੀ ਅਤੇ ਇਸ ਮੌਕੇ ਸਾਲ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ, ਗੱਠਜੋੜ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸੰਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਪ੍ਰਿੰ: ਦਿਲਬਾਗ ਸਿੰਘ ਮਾਨ, ਸਰਕਲ ਪ੍ਰਧਾਨ ਜਥੇ: ਹਰਦੇਵ ਸਿੰਘ ਨਾਗੋਕੇ, ਨਿਰਮਲ ਸਿੰਘ ਬਿੱਲੂ ਧੂਲਕਾ, ਜ: ਪੂਰਨ ਸਿੰਘ ਖਲਚੀਆਂ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਪਲਵਿੰਦਰ ਸਿੰਘ ਮੀਆਂਵਿੰਡ, ਸੁਖਬੀਰ ਸਿੰਘ ਸੇਰੋਂ, ਸੁਖਵੰਤ ਸਿੰਘ ਮੱਲਾ (ਸਾਰੇ ਸਰਕਲ ਪ੍ਰਧਾਨ), ਪਰਮਦੀਪ ਸਿੰਘ ਟਾਕਪੁਰ, ਮੋਹਣ ਸਿੰਘ ਕੰਗ ਸ਼ਹਿਰੀ ਪ੍ਰਧਾਨ, ਕੁਲਵੰਤ ਸਿੰਘ ਰੰਧਾਵਾ ਕੌਂਸਲਰ, ਹਰਪ੍ਰੀਤ ਸਿੰਘ ਰਈਆ (ਕਜਾਰੀਆ ਟਾਇਲ), ਤਰਸੇਮ ਸਿੰਘ ਕਾਲੇਕੇ, ਜਸਵਿੰਦਰ ਸਿੰਘ ਖਾਲਸਾ, ਦਿਆਲ ਸਿੰਘ ਖਿਲਚੀਆਂ, ਅਜਮਿੰਦਰ ਸਿੰਘ ਸਾਹਬਾ, ਕਸ਼ਮੀਰ ਸਿੰਘ ਗਗੜੇਵਾਲ, ਬੂਟਾ ਸਿੰਘ ਸਠਿਆਲਾ, ਕੌਂਸਲਰ ਕਰਮ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕੁਲਦੀਪ ਸਿੰਘ ਧਾਮੀ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ ਗੱਠਜੋੜ- ਸੀਨੀਅਰ ਅਕਾਲੀ ਆਗੂ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24