ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ- ਗਰਚਾ
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜਮਾਂ ਅਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਤੋਂ 5 ਦਸੰਬਰ 2026 ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੇ ਪੁਤਲੇ ਫੂਕਣ, ਫੁੱਲ ਲੁਧਿਆਣੇ ਦੇ ਬੁੱਢੇ ਨਾਲ ਵਿਚ ਪਾਉਣ ਅਤੇ ਸ਼ੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ ਉਸਨੂੰ ਸਫਲ ਬਣਾਉਣ ਲਈ ਇਸ ਪ੍ਰੋਗਰਾਮ ਵਿਚ ਮੁਲਾਚਜ਼ਮ ਅਤੇ ਪੈਨਸ਼ਨਰਜ਼ ਵੱਧ ਚੜ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ 11% ਡੀ.
ਬਲਵੀਰ ਸਿੰਘ ਗਰਚਾ
29-11-2026