30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਨੇ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਭਰਿਆ ਭਾਰੀ ਜੋਸ਼

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਦੌਲੋ ਨੰਗਲ ਦੇ ਅਕਾਲੀ-ਭਾਜਪਾ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਦੌਲੋ ਨੰਗਲ ਦੇ ਅਕਾਲੀ-ਭਾਜਪਾ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਵੱਡਾ ਸ਼ੁੱਭ ਸ਼ਗਨ ਹੈ, ਜਿਸ ਨਾਲ ਪੰਜਾਬ ਵਿਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ।

Ad Position 21
No active advertisement
ਅਜੀਤ ਡੈਸਕ 30-11-2026
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਦੌਲੋ ਨੰਗਲ ਦੇ ਅਕਾਲੀ-ਭਾਜਪਾ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਦੌਲੋ ਨੰਗਲ ਦੇ ਅਕਾਲੀ-ਭਾਜਪਾ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਵੱਡਾ ਸ਼ੁੱਭ ਸ਼ਗਨ ਹੈ, ਜਿਸ ਨਾਲ ਪੰਜਾਬ ਵਿਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ। ਇਸ ਮੌਕੇ ਸਤਿੰਦਰ ਸਿੰਘ ਕਾਲੀ ਬਾਊ, ਬਲਜੀਤ ਸਿੰਘ ਪੋਰਸ, ਸੁਖਦੇਵ ਸਿੰਘ ਦੇਬਾ, ਕੁੰਨਣ ਸਵਾਮੀ,ਸਾਬੀ ਠੇਕੇਦਾਰ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਗੋਪੀ, ਰਾਜਬੀਰ ਸਿੰਘ ਰਾਜੂ, ਨਵਪ੍ਰੀਤ ਸਿੰਘ, ਗੁਰਭੇਜ ਸਿੰਘ ਭੇਜਾ , ਅਜੀਤ ਸਿੰਘ ਮੈਂਬਰ, ਹਰਬੰਸ ਸਿੰਘ, ਸਾਹਿਬ ਸਿੰਘ ਸਾਬੀ, ਗਗਨਪ੍ਰੀਤ ਸਿੰਘ, ਜੱਗਾ ਸਿੰਘ, ਕੇਵਲ ਸਿੰਘ ਮੈਂਬਰ ਕੁਲਵੰਤ ਸਿੰਘ, ਮੁਖਤਾਰ ਸਿੰਘ, ਬਲਵਿੰਦਰ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਰਤਨ ਸਿੰਘ, ਡਾ: ਗਗਨਦੀਪ ਸਿੰਘ, ਆਦਿ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ 5ਵੀਂ ‘ਵਨ ਰੇਸ ਜਲੰਧਰ ਹਾਫ਼ ਮੈਰਾਥਨ’ ਵਿਚ ਜਿੱਤਿਆ ਮੈਡਲ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
Ad Position 24