ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਦੀ ਨੀਂਹ ਹੋਰ ਹੋਵੇਗੀ ਮਜ਼ਬੂਤ- ਜਰਨੈਲ ਸੰਧੂ
ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲੋਕ-ਪੱਖੀ ਗੱਠਜੋੜ ਵਾਲੀ ਪਾਰਟੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਸੰਧੂ ਨੇ ਪਿੰਡ ਤਲਵੰਡੀ ਖੁੰਮਣ ਵਿਖੇ ਗੱਲਬਾਤ ਦੌਰਾਨ ਕੀਤਾ।
ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲੋਕ-ਪੱਖੀ ਗੱਠਜੋੜ ਵਾਲੀ ਪਾਰਟੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਸੰਧੂ ਨੇ ਪਿੰਡ ਤਲਵੰਡੀ ਖੁੰਮਣ ਵਿਖੇ ਗੱਲਬਾਤ ਦੌਰਾਨ ਕੀਤਾ। ਅਖੀਰ ਸੰਧੂ ਨੇ ਕਿਹਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ ਰਾਤ ਇਕ ਕਰ ਦਿਆਂਗੇ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਜਿੱਤ ਯਕੀਨੀ ਆ। ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ, ਗੁਰਲਾਲ ਸਿੰਘ ਮੈਂਬਰ, ਦਿਲਬਾਗ ਸਿੰਘ ਸੋਹੀ, ਆਦਿ ਹਾਜ਼ਰ ਸਨ।