‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਤਹਿਤ ਬੂਟੇ ਲਗਾਏ
ਬੁਢਲਾਡਾ, 14 ਅਗਸਤ (ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਭਗ 300 ਬੂਟੇ ਲਗਾਏ ਗਏ। ਸੰਸਥਾ ਆਗੂ ਮਾ.
ਸਰਕਾਰੀ ਕੰਨਿਆ ਸਕੂਲ ਬੁਢਲਾਡਾ ਵਿਖੇ ਬੂਟੇ ਲਗਾਉਂਦੇ ਹੋਏ ਸੰਸਥਾ ਦੇ ਆਗੂ ਤੇ ਸਕੂਲ ਸਟਾਫ਼। ਤਸਵੀਰ : ਟੋਨੀ ਬੁਢਲਾਡਾ
08-08-2026