24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਠੇਕੇਦਾਰ ਗੁਰਪਾਲ ਸਿੰਘ, ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ। ਠੇਕੇਦਾਰ ਗੁਰਪਾਲ, ਹਰਮੇਲ ਸਿੰਘ ਕਲੀਪੁਰ ਤੇ ਅਮਰਜੀਤ ਸਿੰਘ ਕੁਲਾਣਾ ਪੀ.ਏ.ਸੀ. ਕਮੇਟੀ ਦੇ ਮੈਂਬਰ ਨਾਮਜ਼ਦ

ਬੁਢਲਾਡਾ, 14 ਅਗਸਤ (ਸੁਨੀਲ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ, ਹਰਮੇਲ ਸਿੰਘ ਕਲੀਪੁਰ ਤੇ ਅਮਰਜੀਤ ਸਿੰਘ ਕੁਲਾਣਾ ਨੂੰ ਪੀ. ਏ.

Ad Position 21
No active advertisement
ਅਜੀਤ ਡੈਸਕ 08-08-2026
ਬੁਢਲਾਡਾ, 14 ਅਗਸਤ (ਸੁਨੀਲ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ, ਹਰਮੇਲ ਸਿੰਘ ਕਲੀਪੁਰ ਤੇ ਅਮਰਜੀਤ ਸਿੰਘ ਕੁਲਾਣਾ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਅਕਾਲੀ ਆਗੂ ਕਰਮਜੀਤ ਸਿੰਘ ਮਾਘੀ, ਜਸਵੀਰ ਸਿੰਘ ਜੱਸੀ, ਕਾਕਾ ਕੋਚ, ਰਜਿੰਦਰ ਸੈਣੀ ਝੰਡਾ, ਰਾਜੂ ਘੰਡ, ਨੀਤੂ ਸ਼ਰਮਾ, ਸੁਖਵਿੰਦਰ ਕੌਰ ਸੁੱਖੀ, ਯਾਦਵਿੰਦਰ ਸਿੰਘ ਯਾਦੂ, ਦਿਲਰਾਜ ਸਿੰਘ ਰਾਜੂ, ਅਜੈ ਕੁਮਾਰ ਟਿੰਕੂ, ਦਾਦਾ ਕਵਾੜੀਆ, ਸ਼ਮੀ ਕੁਮਾਰ ਆਦਿ ਨੇ ਪਾਰਟੀ ਪ੍ਰਧਾਨ ਤੋਂ ਇਲਾਵਾ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿੰਨੇ ਆਗੂ ਮਿਹਨਤੀ ਅਤੇ ਟਕਸਾਲੀ ਆਗੂ ਹਨ, ਦੀ ਨਿਯੁਕਤੀ ਪਾਰਟੀ ਦੀ ਮਜ਼ਬੂਤੀ ਲਈ ਸਹਾਈ ਸਿੱਧ ਹੋਵੇਗੀ। ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਸੜਕ ਬੋਹਾ ’ਚ ਅਨੇਕਾਂ ਨੁਕਸ ਹੋਣ ਕਾਰਨ ਲਗਾਤਾਰ ਹਾਦਸੇ ਹੋਣ ਲੱਗੇ ਅਗਲੀ ਖ਼ਬਰ ਵਾਰਡ ਨੰਬਰ 9 ਤੇ 10 ਦੀਆਂ ਗਲੀਆਂ ’ਚ ਖੜ੍ਹੇ ਸੀਵਰੇਜ ਦੇ ਪਾਣੀ ਨੇ ਲੋਕਾਂ ਦੇ ਨੱਕ ’ਚ ਦਮ ਲਿਆਂਦਾ
Ad Position 24