03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਸਰਕਾਰ ਜ਼ਬਰੀ ਮੁਲਾਜ਼ਮਾਂ ਦਾ ਮੂੰਹ ਬੰਦ ਕਰਨ ਲੱਗੀ : ਮਨਤਾਰ ਸਿੰਘ ਬਰਾੜ

ਕੋਟਕਪੂਰਾ, 2 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਸਰਕਾਰ ਆਪਣੇ ਹੰਕਾਰ ਦੇ ਲਹਿਜੇ ਵਿਚ ਆ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਉਨ੍ਹਾਂ ਦਾ ਮੂੰਹ ਬੰਦ ਕਰਨ ’ਤੇ ਲੱਗੀ ਹੋਈ ਹੈ। ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਤੱਕ ਵੀ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਇਕ ਵੱਡਾ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
>? 03-09-2026
ਕੋਟਕਪੂਰਾ, 2 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਸਰਕਾਰ ਆਪਣੇ ਹੰਕਾਰ ਦੇ ਲਹਿਜੇ ਵਿਚ ਆ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਉਨ੍ਹਾਂ ਦਾ ਮੂੰਹ ਬੰਦ ਕਰਨ ’ਤੇ ਲੱਗੀ ਹੋਈ ਹੈ। ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਤੱਕ ਵੀ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਇਕ ਵੱਡਾ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਕਿਹਾ ਕਿ ਜਦ ਵੀ ਪੇਅ ਕਮਿਸ਼ਨ ਬੈਠੇ, ਜ਼ਿਆਦਾ ਵਾਰ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਦਾ ਸਾਥ ਦਿੰਦੇ ਰਹੇ ਸਨ। ਸਾਬਕਾ ਵਿਧਾਇਕ ਨੇ ਕਿਹਾ ਕਿ ਮੁਲਾਜ਼ਮਾਂ ਦਾ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਕ ਹੱਕ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰੇ ਨਾਲ ਜਾਂਦੀ ਸੜਕ ’ਤੇ ਪਾਈਪਾਂ ਪਾਉਣ ਦੇ ਕੰਮ ਨੂੰ ਲੱਗੀਆਂ ਬਰੇਕਾਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ ਮਸ਼ਾਲ ਮਾਰਚ
Ad Position 24