03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਗਰ ਕੌਂਸਲ ਨੇ ਰੇਲਵੇ ਸਟੇਸ਼ਨ ਤੋਂ ਕੋਰਟ ਰੋਡ ਦੀ ਸਫ਼ਾਈ ਕਰਵਾਈ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਸਵੱਛਤਾ ਅਭਿਆਨ ਤਹਿਤ ਨਗਰ ਕੌਂਸਲ ਫ਼ਰੀਦਕੋਟ ਵਿਖੇ ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਅੰਮ੍ਰਿਤਲਾਲ ਦੀ ਅਗਵਾਈ ਵਿਚ ਸਫ਼ਾਈ ਸੇਵਕ ਯੂਨੀਅਨ ਦੇ ਸਹਿਯੋਗ ਨਾਲ ਸਫ਼ਾਈ ਅਭਿਆਨ ਤਹਿਤ ਅੱਜ ਰੇਲਵੇ ਸਟੇਸ਼ਨ ਤੋਂ ਕੋਰਟ ਰੋਡ ਦੀ ਸਫ਼ਾਈ ਕਰਵਾਈ ਗਈ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼ ਰੱਖਣ ਵਿਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਬਰਕਰਾਰ ਰੱਖਣ, ਆਪਣੇ ਘਰਾਂ ਦੇ ਕਚਰੇ ਨੂੰ ਵੇਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ’ਤੇ ਕੱਚਰਾ ਨਾ ਸੁੱਟਣ ਤਾਂ ਜੋ ਸ਼ਹਿਰ ਨੂੰ ਕੱਚਰਾ ਮੁਕਤ ਬਣਾਇਆ ਜਾ ਸਕੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਸਵੱਛਤਾ ਅਭਿਆਨ ਤਹਿਤ ਨਗਰ ਕੌਂਸਲ ਫ਼ਰੀਦਕੋਟ ਵਿਖੇ ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਅੰਮ੍ਰਿਤਲਾਲ ਦੀ ਅਗਵਾਈ ਵਿਚ ਸਫ਼ਾਈ ਸੇਵਕ ਯੂਨੀਅਨ ਦੇ ਸਹਿਯੋਗ ਨਾਲ ਸਫ਼ਾਈ ਅਭਿਆਨ ਤਹਿਤ ਅੱਜ ਰੇਲਵੇ ਸਟੇਸ਼ਨ ਤੋਂ ਕੋਰਟ ਰੋਡ ਦੀ ਸਫ਼ਾਈ ਕਰਵਾਈ ਗਈ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼ ਰੱਖਣ ਵਿਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਬਰਕਰਾਰ ਰੱਖਣ, ਆਪਣੇ ਘਰਾਂ ਦੇ ਕਚਰੇ ਨੂੰ ਵੇਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ’ਤੇ ਕੱਚਰਾ ਨਾ ਸੁੱਟਣ ਤਾਂ ਜੋ ਸ਼ਹਿਰ ਨੂੰ ਕੱਚਰਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਸੁਪਰਡੈਂਟ ਗੁਰਇੰਦਰ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ, ਸੀ.ਐਫ਼ ਜਸਵੀਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਸੇਵਾਵਾਂ ਲਈ ਸਾਰੇ ਪੋਲਿੰਗ ਬੂਥਾਂ ’ਤੇ ਮਿਲਣਗੀਆਂ ਸਹੂਲਤਾਂ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਖ਼ਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕਾਂਸੀ ਦੇ ਤਗਮੇ ਜਿੱਤੇ
Ad Position 24