03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ , 2 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ’ ਚੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ , 2 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ’ ਚੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਮੁੱਖ ਡਾਕਖਾਨੇ ਸਾਹਮਣੇ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਰੌਬਿਨ ਉਰਫ਼ ਬੋਨਾ ਪੁੱਤਰ ਵੀਰ ਚੰਦ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚ ਬੰਦ ਇਕ ਹੋਰ ਕਿਸਾਨ ਦੀ ਹੋਈ ਸਿਹਤ ਖ਼ਰਾਬ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੋ-ਖੋ ਖੇਡਾਂ ’ਚ ਮੱਲਾਂ ਮਾਰੀਆਂ
Ad Position 24