02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਰੀਅਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਨ੍ਰਿਤ ਮੁਕਾਬਲੇ ’ਚ ਜਿੱਤੇ ਇਨਾਮ

ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਨ੍ਰਿਤ ਪ੍ਰਤੀਯੋਗਿਤਾ ਵਿਚ ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਚੌਥੀ ਜਮਾਤ ਦੀ ਵਿਦਿਆਰਥਣ ਲਵਿਕਾ ਨੇ ਆਪਣੀ ਸ਼ਾਨਦਾਰ ਨ੍ਰਿਤ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ ਅਤੇ ਦੂਜਾ ਸਥਾਨ ਹਾਸਿਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਗਿੱਦੜਬਾਹਾ, 2 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਨ੍ਰਿਤ ਪ੍ਰਤੀਯੋਗਿਤਾ ਵਿਚ ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਚੌਥੀ ਜਮਾਤ ਦੀ ਵਿਦਿਆਰਥਣ ਲਵਿਕਾ ਨੇ ਆਪਣੀ ਸ਼ਾਨਦਾਰ ਨ੍ਰਿਤ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ ਅਤੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਚੌਥੀ ਜਮਾਤ ਦੀ ਵਿਦਿਆਰਥਣ ਸਮਾਇਰਾ ਤੇ ਦੂਜੀ ਜਮਾਤ ਦੀ ਵਿਦਿਆਰਥਣ ਦਿਵਿਆ ਨੇ ਵੀ ਆਪਣੀ ਬਿਹਤਰੀਨ ਪੇਸ਼ਕਾਰੀ ਦਿੰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਸੁਚਾਰਿਤਾ ਗਰਗ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਮੋਰਚੇ ਦੀ ਮੀਟਿੰਗ-ਮਾਲਵਾ ਨਹਿਰ ਸੰਬੰਧੀ ਕੀਤੀ ਚਰਚਾ ਅਗਲੀ ਖ਼ਬਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੂੰ ਨਸ਼ਾ ਮੁਕਤੀ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ
Ad Position 24