02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ’ਚ ਦੂਜਾ ਸਥਾਨ ਪ੍ਰਾਪਤ ਕੀਤਾ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਉਮਰ ਵਰਗ 17 ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਜ਼ਿ ਲ੍ਹੇ ਦਾ ਨਾਂਅ ਰੋਸ਼ਨ ਕੀਤਾ ਹੈ। ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਨਿਸ਼ਾਨ ਅਕੈਡਮੀ ਔਲਖ ਵਿਖੇ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਉਮਰ ਵਰਗ 17 ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਜ਼ਿ ਲ੍ਹੇ ਦਾ ਨਾਂਅ ਰੋਸ਼ਨ ਕੀਤਾ ਹੈ। ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਨਿਸ਼ਾਨ ਅਕੈਡਮੀ ਔਲਖ ਵਿਖੇ ਕਰਵਾਏ ਗਏ। ਸਕੂਲ ਪਹੁੰਚਣ ’ਤੇ ਸਕੂਲ ਮੁਖੀ ਨਵਦੀਪ ਕੌਰ ਟੁਰਨਾ, ਸਕੂਲ ਮੈਨੇਜਮੈਂਟ ਵਿਚੋਂ ਦਿਲਾਵਰ ਸਿੰਘ ਸੰਧੂ, ਸਮੂਹ ਸਟਾਫ਼ ਤੇ ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਵਲੋਂ ਜੇਤੂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਮੁਖੀ ਨਵਦੀਪ ਕੌਰ ਟੁਰਨਾ ਨੇ ਦੱਸਿਆ ਕਿ 4 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਲਈ ਹੋਈ ਹੈ, ਜਿਸ ਵਿਚ ਏਕਮਜੋਤ ਕੌਰ ਕੰਗ, ਜਸਨੂਰ ਕੌਰ, ਨਵਜੋਤ ਕੌਰ, ਨਿਮਰਤ ਕੌਰ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਾਲਵਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ
Ad Position 24