07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਪੀਕਰ ਸੰਧਵਾਂ ਨੇ ਵਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਕੋਟਕਪੂਰਾ, 6 ਸਤੰਬਰ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਰਵਾਨਾ ਕਰਦਿਆਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਰਟੀ ਦਫ਼ਤਰ ਕੋਟਕਪੂਰਾ ਤੋਂ ਇਕ ਬੱਸ ਰਵਾਨਾ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕੋਟਕਪੂਰਾ, 6 ਸਤੰਬਰ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਰਵਾਨਾ ਕਰਦਿਆਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਰਟੀ ਦਫ਼ਤਰ ਕੋਟਕਪੂਰਾ ਤੋਂ ਇਕ ਬੱਸ ਰਵਾਨਾ ਕੀਤੀ ਗਈ ਹੈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਵਰਿੰਦਾਵਨ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫ਼ਤ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਕੌਰ ਸੰਧਵਾਂ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਨੀਤੂ ਕਪੂਰ ਸਿੰਗਲਾ ਚੈਅਰਮੈਨ ਮਾਰਕੀਟ ਕਮੇਟੀ ਸਾਦਿਕ, ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਜਗਤਾਰ ਸਰਪੰਚ ਖਾਰਾ, ਗੋਲਡੀ ਬਰਾੜ, ਐਰਨ ਜੋਸ਼ੀ ਐਮ.ਸੀ, ਨਰੇਸ਼ ਸਿੰਗਲਾ ਚੇਅਰਮੈਨ, ਪੂਨਮ ਬਰਾੜ ਐਮ.ਸੀ, ਨਰਿੰਦਰ ਰਾਣੀ ਐਮ.ਸੀ, ਅਜੇ ਪਸਰੀਚਾ, ਜਸਵਿੰਦਰ ਸਿੰਘ ਢੁੱਡੀ, ਨਰੇਸ਼, ਨਿਖਿਲ ਕਪੂਰ ਮੈਨੇਜਰ, ਲਵਪ੍ਰੀਤ ਮੈਨੇਜਰ, ਦਲਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੌਜੂਦਾ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਜਵਾਬ ਦੇਣਗੇ : ਜ਼ਿਲ੍ਹਾ ਪ੍ਰਧਾਨ
Ad Position 24