ਪੰਜਾਬ ਦੇ ਹਾਲਾਤ ਬਹੁਤੇ ਸਾਜ਼ਗਾਰ ਨਹੀਂ- ਮੱਤਾ
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਜਗਰਾਜ ਸਿੰਘ ਪੱਤੋ ਦੀ ਫਾਈਲ ਤਸਵੀਰ|
07-09-2026