06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਘੱਗਾ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਮਲੋਟ, 6 ਸਤੰਬਰ (ਪਾਟਿਲ)-ਪਿੰਡ ਘੱਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਮਾਨ ਉਰਫ਼ ਰਾਜਾ ਸਰਪੰਚ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਲੋਟ, 6 ਸਤੰਬਰ (ਪਾਟਿਲ)-ਪਿੰਡ ਘੱਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਮਾਨ ਉਰਫ਼ ਰਾਜਾ ਸਰਪੰਚ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਐੱਮ.ਪੀ. ਪ੍ਰੋ. ਸਾਧੂ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਸਾਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਪੰਜਾਬ ਕੋਆਪ੍ਰੇਟਿਵ ਸੁਸਾਇਟੀ ਦੇ ਚੇਅਰਮੈਨ ਜਗਦੇਵ ਸਿੰਘ ਬਾਮ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਵਿੰਦਰ ਸਿੰਘ ਬਰਾੜ ਅਤੇ ਪੰਜਾਬ ‘ਆਪ’ ਲੀਗਲ ਸੈੱਲ ਦੇ ਪ੍ਰਧਾਨ ਗੁਰਭੇਜ ਸਿੰਘ ਐਡਵੋਕੇਟ ਵੀ ਮੌਜੂਦ ਰਹੇ। ‘ਆਪ’ ਵਿਚ ਸ਼ਾਮਿਲ ਹੋਣ ਮੌਕੇ ਸਰਪੰਚ ਰਜਿੰਦਰ ਸਿੰਘ ਮਾਨ ਤੋਂ ਇਲਾਵਾ ਗੁਰਮਿੰਦਰ ਸਿੰਘ ਮਾਨ, ਗੁਰਪਾਲ ਸਿੰਘ ਮਾਨ, ਹਰਪ੍ਰੀਤ ਸਿੰਘ ਮਾਨ, ਪ੍ਰੀਤਮ ਸਿੰਘ ਮਾਨ ਆੜ੍ਹਤੀਆ, ਅੰਗਰੇਜ਼ ਸਿੰਘ ਮਾਨ ਆੜ੍ਹਤੀਆ, ਗੁਰਸੇਕ ਸਿੰਘ ਮਾਨ ਮੈਂਬਰ ਪੰਚਾਇਤ, ਰਜਿੰਦਰ ਸਿੰਘ ਸਾਬਕਾ ਪੰਚ, ਪਾਲ ਸਿੰਘ ਸਾਬਕਾ ਪੰਚ, ਸਤਨਾਮ ਸਿੰਘ ਮੈਂਬਰ ਪੰਚਾਇਤ, ਬਿੰਦਰ ਸਿੰਘ ਬਲਾਕ ਸਮਿਤੀ ਮੈਂਬਰ, ਗੁਰਮੇਲ ਸਿੰਘ ਮਾਨ, ਅਮਰਜੀਤ ਸਿੰਘ, ਗੁਰਸੇਵਕ ਸਿੰਘ, ਕਿੱਕਰ ਸਿੰਘ, ਜੱਜ ਸਿੰਘ, ਸਤਨਾਮ ਸਿੰਘ ਬਾਬਾ, ਗੁਰਮੇਜ ਸਿੰਘ, ਰਘਬੀਰ ਸਿੰਘ, ਦਲਬੀਰ ਸਿੰਘ, ਬਲਵੰਤ ਸਿੰਘ, ਵਜ਼ੀਰ ਸਿੰਘ ਮਿਸਤਰੀ, ਬਿੰਦਰ ਸਿੰਘ, ਕਾਲੀ ਮੈਂਬਰ, ਗੁਰਦੀਪ ਸਿੰਘ, ਛਿੰਦਾ ਸਿੰਘ, ਬੱਬੀ ਸਿੰਘ, ਬਾਲਾ ਸਿੰਘ, ਕਾਲੀ ਸਿੰਘ, ਸੁਖਚੈਨ ਸਿੰਘ , ਛਿੰਦਾ ਸਿੰਘ ਘੱਗਾ, ਸੁਖਚੈਨ ਸਿੰਘ ਹਾਜ਼ਰ ਸਨ। ‘ਆਪ’ ਆਗੂਆਂ ਨੇ ਰਜਿੰਦਰ ਸਿੰਘ ਮਾਨ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਿੰਡ ਘੱਗਾ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। 06 ਐਮ.ਕੇ.ਟੀ. 12 ਪਿੰਡ ਘੱਗਾ ਵਿਖੇ ਵੱਖ-ਵੱਖ ਪਰਿਵਾਰਾਂ ਨੂੰ ‘ਆਪ’ ਵਿਚ ਸ਼ਾਮਿਲ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰ। ਤਸਵੀਰ: ਪਾਟਿਲ
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ‘ਅਧਿਆਪਕ ਦਿਵਸ’ ਸਨਮਾਨ ਸਮਾਰੋਹ ’ਤੇ 30 ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਬਿਜਲੀ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਗਰਿੱਡ ਅੱਗੇ ਲਗਾਇਆ ਧਰਨਾ
Ad Position 24