08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੁੱਚੜਖਾਨੇ ਤੇ ਆਂਡੇ/ਮੀਟ ਦੀਆਂ ਦੁਕਾਨਾਂ 15 ਨੂੰ ਬੰਦ ਰਹਿਣਗੀਆਂ

ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 15-09-2026 (ਮੰਗਲਵਾਰ) ਨੂੰ ਸੱਮਤਸਰੀ ਦੇ ਮੌਕੇ ’ਤੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 15-09-2026 (ਮੰਗਲਵਾਰ) ਨੂੰ ਸੱਮਤਸਰੀ ਦੇ ਮੌਕੇ ’ਤੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 9ਵੇਂ ਦਿਨ ’ਚ ਦਾਖ਼ਲ
Ad Position 24