ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐੱਸ. ਪੀ.
ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
08-09-2026