07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਤਾ ਸੁਦੇਸ਼ ਰਾਣੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 7 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੱਤਰਕਾਰ ਸਤੀਸ਼ ਕੁਮਾਰ (ਹੈਪੀ ਰਾਵਣ) ਤੇ ਸੋਨੂੰ ਕੁਮਾਰ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸੁਦੇਸ਼ ਰਾਣੀ (ਧਰਮ-ਪਤਨੀ ਸਵ: ਹਰੀਕਿ੍ਰਸ਼ਨ ਠੁਕਰਾਲ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਸਿਆਸੀ ਆਗੂ ਅਤੇ ਪੱਤਰਕਾਰ ਭਾਈਚਾਰੇ ਆਦਿ ਨੇ ਮਾਤਾ ਸੁਦੇਸ਼ ਰਾਣੀ ਦੀ ਮੌਤ ’ਤੇ ਡੂੰਘੇ ਦਾ ਦੁੱਖ ਦਾ ਇਜ਼ਹਾਰ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜੈਤੋ, 7 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੱਤਰਕਾਰ ਸਤੀਸ਼ ਕੁਮਾਰ (ਹੈਪੀ ਰਾਵਣ) ਤੇ ਸੋਨੂੰ ਕੁਮਾਰ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸੁਦੇਸ਼ ਰਾਣੀ (ਧਰਮ-ਪਤਨੀ ਸਵ: ਹਰੀਕਿ੍ਰਸ਼ਨ ਠੁਕਰਾਲ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਸਿਆਸੀ ਆਗੂ ਅਤੇ ਪੱਤਰਕਾਰ ਭਾਈਚਾਰੇ ਆਦਿ ਨੇ ਮਾਤਾ ਸੁਦੇਸ਼ ਰਾਣੀ ਦੀ ਮੌਤ ’ਤੇ ਡੂੰਘੇ ਦਾ ਦੁੱਖ ਦਾ ਇਜ਼ਹਾਰ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਠੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ’ਚ 14 ਮੁਲਜ਼ਮ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਕਰਤਾ ਸਿੰਘ ਮਚਾਕੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਪੋਕਸਮੈਨ ਬਣੇ
Ad Position 24