03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਢਿੱਲੋਂ)-ਇੰਜੀ. ਬਲਜੀਤ ਸਿੰਘ ਸਹਾਇਕ ਇੰਜੀਨੀਅਰ ਸ਼ਹਿਰੀ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 3 ਅਕਤੂਬਰ ਨੂੰ 132 ਕੇ.

Ad Position 21
No active advertisement
?? 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਢਿੱਲੋਂ)-ਇੰਜੀ. ਬਲਜੀਤ ਸਿੰਘ ਸਹਾਇਕ ਇੰਜੀਨੀਅਰ ਸ਼ਹਿਰੀ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 3 ਅਕਤੂਬਰ ਨੂੰ 132 ਕੇ.ਵੀ. ਸਬ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਦੀ 66 ਕੇ.ਵੀ. ਲਾਈਨ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਜ਼ਰੂਰੀ ਮੈਨਟੀਨੈਂਸ ਲਈ ਅਤੇ ਨਵੇਂ ਫੀਡਰ ਦਾ ਬਰੇਕਰ ਫਿੱਟ ਕਰਨ ਲਈ 66 ਕੇ.ਵੀ. ਸਬ ਸਟੇਸ਼ਨ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਦੇ ਸਾਰੇ 11 ਕੇ.ਵੀ. ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 8 ਵਜੇ ਤੋਂ ਬਾਅਦ 2 ਵਜੇ ਤੱਕ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮਤੇ ਦੋ ਕਾਬੂ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਖੇਡਾਂ ’ਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅੰਡਰ -21 ਅਤੇ 21 ਤੋਂ 30 ਉਮਰ...
Ad Position 24