05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਉੱਘੇ ਗਾਇਕ ਅਤੇ ਗੀਤਕਾਰ ਬੂਟਾ ਭਾਈ ਰੂਪਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਪੰਜਾਬ ਵਲੋਂ ਸੂਬੇ ਅੰਦਰ ਮੋਰਚੇ ਦਾ ਹੋਰ ਵਿਸਥਾਰ ਕਰਦਿਆਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਰੂਪਾ ਦੇ ਜੰਮਪਲ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਸਿੰਘ ਭਾਈਰੂਪਾ ਨੂੰ ਕਿਸਾਨ ਮੋਰਚੇ ਦਾ ਸੂਬਾ ਸਕੱਤਰ ਬਣਾਇਆ ਗਿਆ। ਉਨ੍ਹਾਂ ਦੀ ਇਹ ਨਿਯੁਕਤੀ ਕਿਸਾਨ ਮੋਰਚਾ ਦੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਭਾਜਪਾ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਪੰਜਾਬ ਵਲੋਂ ਸੂਬੇ ਅੰਦਰ ਮੋਰਚੇ ਦਾ ਹੋਰ ਵਿਸਥਾਰ ਕਰਦਿਆਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਰੂਪਾ ਦੇ ਜੰਮਪਲ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਸਿੰਘ ਭਾਈਰੂਪਾ ਨੂੰ ਕਿਸਾਨ ਮੋਰਚੇ ਦਾ ਸੂਬਾ ਸਕੱਤਰ ਬਣਾਇਆ ਗਿਆ। ਉਨ੍ਹਾਂ ਦੀ ਇਹ ਨਿਯੁਕਤੀ ਕਿਸਾਨ ਮੋਰਚਾ ਦੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਭਾਜਪਾ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੀਤੀ ਗਈ ਹੈ। ਬੂਟਾ ਭਾਈਰੂਪਾ ਨੇ ਆਪਣੀ ਨਿਯੁਕਤੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਡੀਸੀ ਦਫ਼ਤਰ ਬਠਿੰਡਾ ਦੇ ਕਰਮਚਾਰੀ ਪਰਮਜੀਤ ਸਿੰਘ ਦੀ ਲਿਵਰ ਦੀ ਬਿਮਾਰੀ ਕਾਰਨ ਮੌਤ ਅਗਲੀ ਖ਼ਬਰ ਹਰਮੇਸ਼ ਮਾਲੜੀ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਪ੍ਰੋਗਰਾਮਾਂ ’ਚ ਮਜ਼ਦੂਰਾਂ ਦੀ ਸ਼ਮੂਲੀਅਤ ਸੰਬੰਧੀ ਵਿਉਂਤਬੰਦੀ ਘੜੀ
Ad Position 24