10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਨ ਸਭਾ ਚੋਣਾਂ ’ਚ ਪੰਜਾਬ ’ਚ ਭਾਜਪਾ ਦੀ ਜਿੱਤ ਤੈਅ- ਥਾਪਾ

ਤਾਰਾਗੜ੍ਹ, 9 ਅਕਤੂਬਰ (ਸੋਹਨ ਲਾਲ)-ਭਾਜਪਾ ਸੀਨੀਅਰ ਆਗੂ ਤੇ ਭੋਆ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਅਵਤਾਰ ਸਿੰਘ ਥਾਪਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੂਰਨ ਬਹੁਮਤ ਵਿਚ ਸਰਕਾਰ ਬਣਾਵੇਗੀ l ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਦੇਸ਼ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪੰਜਾਬ ਦੀ ਜਨਤਾ ਦਾ ਝੁਕਾਅ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਛੱਡ ਪੰਜਾਬ ਦੀ ਜਨਤਾ ਭਾਜਪਾ ਵਿਚ ਸ਼ਾਮਿਲ ਹੋ ਰਹੀ ਹੈ ਤੇ ਭਾਜਪਾ ਦਾ ਗਰਾਫ ਦਿਨੋਂ-ਦਿਨ ਪੰਜਾਬ ਵਿਚ ਵੱਧ ਰਿਹਾ ਹੈ । ਪੰਜਾਬ ਦੀ ਜਨਤਾ ਮੋਦੀ ਦੀਆਂ ਨੀਤੀਆਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ ।

Ad Position 21
No active advertisement
ਅਜੀਤ ਡੈਸਕ 10-10-2026

Ad Position 22
No active advertisement
ਪਿਛਲੀ ਖ਼ਬਰ ਸੀ-ਪਾਈਟ ਕੈਂਪਾਂ ’ਚ ਨੌਜਵਾਨਾਂ ਨੂੰ ਮੁਫ਼ਤ ਸਰੀਰਕ ਸਿਖਲਾਈ ਦੀ ਸਹੂਲਤ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ‘ਫੂਡ ਫਾਰ ਹੰਗਰ’ ਪ੍ਰੋਜੈਕਟ ਕੀਤਾ
Ad Position 24