18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼ਿਵਰਾਜ ਸਿੰਘ ਗਿੱਲ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ (ਪ੍ਰਵਾਨੇ ਵਾਲਾ) ਕਮੇਟੀ ਦੇ ਪ੍ਰਧਾਨ ਬਣੇ

ਪੰਜਗਰਾਈਂ ਕਲਾਂ, 17 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ ਨੂੰ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ (ਪ੍ਰਵਾਨੇ ਵਾਲਾ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ। ਕੱਤਕ ਦੀ ਸੰਗਰਾਂਦ ਮੌਕੇ ਇਕੱਤਰ ਹੋਈਆਂ ਸੰਗਤਾਂ ਵਲੋਂ ਉਨ੍ਹਾਂ ਦੀ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-10-2026
ਪੰਜਗਰਾਈਂ ਕਲਾਂ, 17 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ ਨੂੰ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ (ਪ੍ਰਵਾਨੇ ਵਾਲਾ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ। ਕੱਤਕ ਦੀ ਸੰਗਰਾਂਦ ਮੌਕੇ ਇਕੱਤਰ ਹੋਈਆਂ ਸੰਗਤਾਂ ਵਲੋਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਵੀਰ ਸਿੰਘ ਖਾਲਸਾ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਦਯੋਗਪਤੀ ਸੋਹਣ ਸਿੰਘ ਗਿੱਲ, ਬਲਵੀਰ ਸਿੰਘ ਬੀਰਾ ਖਾਲਸਾ, ਯੂਥ ਅਕਾਲੀ ਆਗੂ ਬਲਵਿੰਦਰ ਸਿੰਘ ਬੱਬਲੀ ਗਿੱਲ, ਸ਼ਿੰਦਾ ਗਿੱਲ, ਗੋਰਾ ਗਿੱਲ, ਉੱਘੇ ਖੇਡ ਪ੍ਰਮੋਟਰ ਜਲੰਧਰ ਸਿੱਧੂ ਕੈਨੇਡਾ, ਗੁਰੂ ਨਾਨਕ ਦੇਵ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਤੇ ਪ੍ਰਧਾਨ ਡਾ. ਬਲਦੇਵ ਸਿੰਘ ਭੋਲਾ, ਜਬਰਜੰਗ ਸਿੰਘ ਗਰੋਖਾ ਗਿੱਲ ਕੈਨੇਡਾ, ਸੁਰਜੀਤ ਸਿੰਘ ਬਰਾੜ, ਹਰਦੀਪ ਸਿੰਘ ਮੰਤਰੀ, ਸੁਖਮੰਦਰ ਸਿੰਘ ਬਰਾੜ ਸਾਬਕਾ ਪ੍ਰਧਾਨ, ਜਗਤਾਰ ਸਿੰਘ ਸਰਾਂ, ਬੱਬਲ ਗਿੱਲ ਕੈਨੇਡਾ, ਸੁਖਮੰਦਰ ਸਿੰਘ ਖਾਲਸਾ ਕੈਨੇਡਾ, ਸਾਬਕਾ ਪੰਚ ਸੁਖਦੇਵ ਸਿੰਘ ਭੋਲਾ ਸੰਧੂ, ਅੰਗਰੇਜ਼ ਸਿੰਘ ਬਰਾੜ, ਮਨਤਾਰ ਸਿੰਘ ਮੰਤਰੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਲਖਵਿੰਦਰ ਸਿੰਘ ਗਿੱਲ, ਲਖਵਿੰਦਰ ਸਿੰਘ ਬਰਾੜ, ਸੁਖਮੰਦਰ ਸਿੰਘ ਸੁਖਾ ਗਿੱਲ, ਸੁਖਰਾਜ ਸਿੰਘ ਬੱਬੀ ਗਿੱਲ, ਸੋਨਾ ਗਿੱਲ, ਬੈਂਪੀ ਗਿੱਲ ਪਵਨ ਗਿੱਲ, ਲਾਲਾ ਜੌਹਲ, ਖੰਨਾ ਗਿੱਲ, ਪਵਨ ਗਿੱਲ, ਜਸਕਰਨ ਸਿੰਘ ਗਿੱਲ ਨੇ ਸ਼ਿਵਰਾਜ ਸਿੰਘ ਗਿੱਲ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਾਈ ਸਾਈਂ ਦਾਸ ਵਿਖੇ ਐਨ.ਐਸ.ਐਸ. ਵਲੰਟੀਅਰਾਂ ਨੇ ਇਕ ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਕਨਵੀਨਰ ਡਾ. ਸੰਜੀਵ ਗੋਇਲ ਵਲੋਂ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ
Ad Position 24