ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੰਮੇਆਣਾ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਕਰਮਜੀਤ ਸਿੰਘ ਸਰਾਂ ਤੇ ਪਰਮਿੰਦਰ ਕੌਰ ਸਰਾਂ ਵਾਸੀ ਫ਼ਰੀਦਕੋਟ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
23-10-2026