25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਸਥਾਨਕ ਤਲਵੰਡੀ ਰੋਡ ’ਤੇ ਸਰਕਾਰ ਅਨਾਜ ਗੌਦਾਮ ਮੌਜੂਦ ਸਨ ਤਾਂ ਉਥੇ ਕੰਧ ’ਤੇ ਬੈਠੇ ਹਸੈਨ ਮੁਹੰਮਦ ਪੁੱਤਰ ਇਬਰਾ ਖਾਨ ਵਾਸੀ ਰਾਜਸਥਾਨ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 98 ਗ੍ਰਾਮ ਹੈਰੋਇਨ ਤੇ 100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਸ ਦਾ ਮੋਬਾਈਲ ਕਬਜ਼ੇ ਵਿਚ ਲਿਆ ਗਿਆ ਤੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਕਰਜ਼ੇ, ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਰਣੀਕੇ ਤੇ ਮਨਤਾਰ ਸਿੰਘ ਬਰਾੜ ਨੇ ਚੁੱਕੇ ਸਵਾਲ ਕਿਹਾ, ਪੰਜਾਬ ਨੂੰ ਬਚਾਉਣ...
Ad Position 24