ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬਿਜਲੀ ਦਾ ਕੰਮ ਕਰਨ ਆਏ ਵਿਅਕਤੀ ਪਾਸੋਂ ਜੇਲ੍ਹ ਗਾਰਦ ਵਲੋਂ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਵਿਚੋਂ ਕੱਢਿਆ ਪਾਊਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ।
ਮਨੋਜ ਕੁਮਾਰ ਅਤੇ ਮਹਿੰਦਰਜੀਤ ਕੌਰ ਨੂੰ 20 ਹਜ਼ਾਰ ਰੁਪਏ ਜੁਰਮਾਨਾ, ਤੀਜੇ ਮੁਲਜ਼ਮ ਦੀ ਹੋ ਚੁੱਕੀ ਹੈ ਮੌਤ
07-11-2026