06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਵਣ ਪੀਰ ਦੀ ਦਰਗਾਹ ’ਤੇ ਭੰਡਾਰਾ ਕਰਵਾਇਆ

ਰੁਪਾਣਾ, 6 ਨਵੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਜੈ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਲ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਭੰਡਾਰੇ ਦੀ ਸ਼ੁਰੂਆਤ ਕਮੇਟੀ ਮੈਂਬਰ ਗੁਰਦੀਪ ਸਿੰਘ, ਸੋਨਾ ਬਰਾੜ ਅਤੇ ਜਾਦੂ ਨੇ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਉਪਰੰਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-11-2026
ਰੁਪਾਣਾ, 6 ਨਵੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਜੈ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਲ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਭੰਡਾਰੇ ਦੀ ਸ਼ੁਰੂਆਤ ਕਮੇਟੀ ਮੈਂਬਰ ਗੁਰਦੀਪ ਸਿੰਘ, ਸੋਨਾ ਬਰਾੜ ਅਤੇ ਜਾਦੂ ਨੇ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਉਪਰੰਤ ਕੀਤੀ ਗਈ। ਇਸ ਮੌਕੇ ਪਹੁੰਚੇ ਵੱਖ-ਵੱਖ ਕਲਾਕਾਰਾਂ ਵਲੋਂ ਭੇਟਾਂ ਗਾ ਕੇ ਗੁਣਗਾਣ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਸੰਗਤਾਂ ਲਈ ਜਲੇਬੀਆਂ, ਪਕੌੜਿਆਂ, ਚੌਲਾਂ ਆਦਿ ਦੇ ਲੰਗਰ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਹੇਮਲਤਾ ਕਪੂਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੀ.ਬੀ.ਐਸ.ਈ. ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਬਠਿੰਡਾ ਪੁਲਿਸ ਦੀ ਪੈਰਵਾਈ ਸਦਕਾ 2015 ਦੇ ਕਤਲ ਕੇਸ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ
Ad Position 24