08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਾਜਾਇਜ਼ ਦੇਸੀ ਪਿਸਟਲ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਪਟਿਆਲਾ, 22 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ ਦੀ ਪੁਲਿਸ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਆਰੰਭੀ ਹੋਈ ਹੈ | ਇਸੇ ਤਹਿਤ ਲਾਹੌਰੀ ਗੇਟ ਪੁਲਿਸ ਜਦੋਂ ਪੁਰਾਣੀ ਚੁੰਗੀ ਰਾਜਪੁਰਾ ਰੋਡ ਨੇੜੇ ਮੌਜੂਦ ਸੀ ਤਾਂ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਮੋਟਰਸਾਈਕਲ ਪਿੱਛੇ ਬੈਠੇ ਰਾਕੇਸ਼ ਕੁਮਾਰ ਵਾਸੀ ਜ਼ਿਲ੍ਹਾ ਪਟਿਆਲਾ ਤੋਂ 1 ਦੇਸੀ ਕੱਟਾ 12 ਬੋਰ ਬਿਨਾਂ ਕਾਰਤੂਸ ਤੋਂ ਬਰਾਮਦ ਹੋਇਆ | ਪੁਲਿਸ ਨੇ ਮੋਟਰਸਾਈਕਲ ਚਾਲਕ ਬਹਾਦਰ ਸਿੰਘ ਅਤੇ ਰਾਕੇਸ਼ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਦੇ ਯਤਨਾਂ ਸਦਕਾ ਨਾਭਾ ਨੂੰ ਮਿਲੀ ਇਕ ਹੋਰ ਨਵੀਂ ਅੱਗ ਬੁਝਾਉਣ ਵਾਲੀ ਗੱਡੀ ਅਗਲੀ ਖ਼ਬਰ 2018 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Ad Position 24