10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 9 ਲੱਖ

Ad Position 21
No active advertisement
ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੇ ਦੇ ਰਹਿਣ ਵਾਲੇ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਤੋਂ ਵੱਧ ਰਕਮ ਲੈਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਰਜਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਤੇਜਿੰਦਰ ਸਿੰਘ ਤੇ ਗੁਲਾਬ ਸਿੰਘ ਵਾਸੀਆਨ ਜ਼ਿਲ੍ਹਾ ਪਟਿਆਲਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇਕੇ 9 ਲੱਖ ਤੋਂ ਵੱਧ ਰੁਪਏ ਲਏ ਸੀ ਪਰ ਬਾਅਦ 'ਚ ਨਾ ਤਾਂ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਅੰਬਾਲਾ ਹਾਈਵੇਅ 'ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਪਏ ਡੂੰਘੇ ਟੋਏ ਲੋਕਾਂ ਲਈ ਬਣੇ ਮੌਤ ਦਾ ਜਾਲ ਅਗਲੀ ਖ਼ਬਰ ਦੋ ਕਿੱਲੋ ਅਫ਼ੀਮ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ
Ad Position 24