12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗਿਆਨੀ ਰਘਬੀਰ ਸਿੰਘ ਦੀ ਬਰਖ਼ਾਸਤਗੀ ਮੰਦਭਾਗੀ-ਗੁਰਜੀਤ ਸਿੰਘ ਕੋਹਲੀ

Ad Position 21
No active advertisement
ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਅ.ਸ. ਆਹਲੂਵਾਲੀਆ)-ਗਿਆਨੀ ਰਘਬੀਰ ਸਿੰਘ ਦੀ ਇਸ ਤਰ੍ਹਾਂ ਬਰਖ਼ਾਸਤਗੀ ਨੇ ਪੰਥ ਹਿਤੈਸ਼ੀਆਂ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਸਜ਼ਾ ਉਨ੍ਹਾਂ ਵਲੋਂ ਦਿੱਤੀ ਗਈ ਜਿਨ੍ਹਾਂ ਵਲੋਂ ਸਾਥ ਦਿੱਤਾ ਜਾਣਾ ਚਾਹੀਦਾ ਸੀ | ਇਹ ਗੱਲ ਭਾਜਪਾ ਦੇ ਸੂਬਾਈ ਬੁਲਾਰੇ ਗੁਰਜੀਤ ਸਿੰਘ ਕੋਹਲੀ ਨੇ ਕਹੀ | ਉਨ੍ਹਾਂ ਕਿਹਾ ਕਿ ਅੱਜ ਅਜਿਹੇ ਸੱਚੇ ਸੁੱਚੇ ਕਿਰਦਾਰ ਵਾਲੇ ਨੁਮਾਇੰਦਿਆਂ ਦੀ ਕੌਮ ਨੂੰ ਲੋੜ ਹੈ ਤਾਂ ਕਿ ਸਿੱਖ ਕਦਰਾਂ ਕੀਮਤਾਂ ਦੀ ਸੰਸਾਰ ਵਲੋਂ ਕੀਤੀ ਜਾਂਦੀ ਪ੍ਰਸੰਸਾ ਨੂੰ ਹਾਂ-ਪੱਖੀ ਹੁੰਗਾਰਾ ਮਿਲਦਾ ਰਹੇ | ਜਦੋਂ ਕਿ ਗਿਆਨੀ ਰਘਬੀਰ ਸਿੰਘ ਵਲੋਂ ਲੰਘੇ ਦਿਨੀਂ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰ ਇਕ ਪਰਿਵਾਰ ਦੇ ਲਈ ਖ਼ਰਚਣ ਨੂੰ ਗ਼ਲਤ ਦੱਸਿਆ ਗਿਆ ਸੀ | ਉਨ੍ਹਾਂ ਨੂੰ ਉਸ ਗੱਲ ਦੀ ਸਜ਼ਾ ਦਿੱਤੀ ਗਈ ਜੋ ਅੱਜ ਪੂਰੀ ਕੌਮ ਕਹਿ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ 'ਦ ਮਿਲੇਨੀਅਮ ਸਕੂਲ, ਦੇ ਕਿੰਡਰਗਾਰਟਨ ਵਿੰਗ ਵਲੋਂ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ 'ਨਵੀਂ ਪੁਲਾਂਘ' ਪ੍ਰੋਗਰਾਮ ਰਾਹੀਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੇ ਮਨ ਮੋਹਿਆ
Ad Position 24