27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਲੀਮੈਂਟਰੀ ਸਕੂਲ ਸਿੰਬੜੋ ਸਟਾਫ਼ ਵਲੋਂ ਨਵੇਂ ਸ਼ੈਸਨ ਦੇ ਦਾਖ਼ਲੇ ਸੰਬੰਧੀ ਘਰ-ਘਰ ਕੀਤਾ ਪ੍ਰਚਾਰ

Ad Position 21
No active advertisement
ਅਜੀਤ ਡੈਸਕ 01-03-2026
ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਸਿੰਬੜੋ ਵਿਖੇ ਨਵੇਂ ਸ਼ੈਸਨ ਤੇ ਦਾਖ਼ਲੇ ਸੰਬੰਧੀ ਗੀਤਾ ਕੌਰ ਮੁੱਖ ਅਧਿਆਪਕਾ ਦੀ ਅਗਵਾਈ 'ਚ ਪਿੰਡ 'ਚ ਪੋਸਟਰ ਲਗਾਏ ਗਏ ਅਤੇ ਘਰੋਂ-ਘਰੀਂ ਜਾ ਕੇ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਮੁਫ਼ਤ ਕਿਤਾਬਾਂ, ਵਜ਼ੀਫ਼ਾ , ਵਰਦੀਆਂ ਅਤੇ ਹੋਰ ਸਹੂਲਤਾਂ ਬਾਰੇ ਦੱਸਿਆ | ਇਸ ਸਮੇਂ ਅਧਿਆਪਕ ਹਰਦੀਪ ਸਿੰਘ, ਪਿ੍ਅੰਕਾ ਤਿਵਾੜੀ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿਆਣਾ ਕਲਾਂ ਦਾ ਪਹਿਲਾ ਕੁਸ਼ਤੀ ਦੰਗਲ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਪੁਲਿਸ ਵਲੋਂ ਜੇਲ੍ਹ ਅੰਦਰ ਲਗਾਤਾਰ ਸਰਚ ਅਭਿਆਨ ਜਾਰੀ
Ad Position 24