26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਦੇ ਬਰੀ ਹੋਣ ਨਾਲ ਹੋਈ ਸੱਚਾਈ ਦੀ ਜਿੱਤ-ਵਿਧਾਇਕ ਦੇਵ ਮਾਨ

Ad Position 21
No active advertisement
ਅਜੀਤ ਡੈਸਕ 01-03-2026
ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਹੋਰ ਆਪ ਲੀਡਰਾਂ ਦੇ ਬਰੀ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਆਖਿਆ ਹੈ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ¢ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਸ਼ਰਾਬ ਘੁਟਾਲੇ ਦੇ ਸੰਬੰਧ ਵਿਚ ਠੀਕ ਝੂਠਾ ਕੇਸ ਪਵਾ ਕੇ ਜੇਲ੍ਹ ਦੇ ਵਿੱਚ ਸੁੱਟਿਆ ਗਿਆ ਸੀ¢ ਉਸ ਦੀ ਲੜਾਈ ਲੜਦਿਆਂ ਹੋਇਆ ਮਾਨਯੋਗ ਅਦਾਲਤ ਵਲੋਂ ਉਹਨਾਂ ਨੂੰ ਬਰੀ ਕਰ ਦਿੱਤਾ ਗਿਆ ਹੈ¢ ਜਿਸ ਨਾਲ ਆਮ ਆਦਮੀ ਪਾਰਟੀ ਵਿਚ ਬੜੀ ਹੀ ਖੁਸ਼ੀ ਪਾਈ ਜਾ ਰਹੀ ਹੈ ¢ਜਿਸ ਨਾਲ ਹਮੇਸ਼ਾ ਸੱਚਾਈ ਦੇ ਰਾਹ ਤੇ ਚਲਦਿਆਂ ਹੋਇਆਂ ਜਿੱਤ ਪ੍ਰਾਪਤ ਕੀਤੀ¢ ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਇਸ ਫੈਸਲੇ ਨਾਲ ਭਾਜਪਾ ਦੀ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋਇਆ ਹੈ¢ ਤੇ ਉਸ ਨੂੰ ਮੂੰਹ ਦੀ ਖਾਣੀ ਪਈ ਹੈ¢ ਵਿਧਾਇਕ ਨਾਭਾ ਨੇ ਅੱਗੇ ਕਿਹਾ ਕਿ ਸੱਚ ਪਰੇਸ਼ਾਨ ਹੋ ਸਕਦਾ ਹੈ, ਪਰੰਤੂ ਹਾਰ ਨਹੀਂ ਸਕਦਾ¢ ਉਨ੍ਹਾਂ ਕਿਹਾ ਮਾਨਯੋਗ ਅਦਾਲਤ ਦਾ ਸਵਾਗਤਯੋਗ
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਉਣ ਦੇ ਡਰ ਤੋਂ ਆਮ ਆਦਮੀ ਪਾਰਟੀ ਘਬਰਾਹਟ 'ਚ-ਜਥੇਦਾਰ ਲਾਲਕਾ ਅਗਲੀ ਖ਼ਬਰ ਪਿੰਡ ਮਸੀਂਗਣ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ <br/>
Ad Position 24