26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 01-03-2026
ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਫ਼ਕੀਰੋ ਕੇ ਬਖਸ਼ਿਸ-ਏ-ਤਖਤ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਮੌਜੂਦਾ ਗੱਦੀਨਸ਼ੀਨ ਦੀ ਅਗਵਾਈ 'ਚ ਵਾਤਾਵਰਣ ਦੀ ਸ਼ੁੱਧਤਾ ਲਈ ਪਾਰਕਿੰਗ ਵਾਲੀ ਜਗ੍ਹਾ 'ਤੇ ਬੂਟੇ ਲਗਾਏ ਗਏ | ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਬਹੁਤ ਜ਼ਰੂਰੀ ਹੈ | ਇਸ ਮੌਕੇ ਲਖਵੀਰ ਸਿੰਘ ਲੌਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਵੀਰ ਸਿੰਘ ਕੰਗ ਸਰਪੰਚ, ਸੁਖਦੀਪ ਸਿੰਘ ਟੋਡਰਮਾਜਰਾ ਮੁਹਾਲੀ, ਗਿਆਨੀ ਭਜਨ ਸਿੰਘ, ਜਗਦੀਸ ਸਿੰਘ ਐੱਸ.ਡੀ.ਓ., ਮਨਜੀਤ ਸਿੰਘ, ਗੁਰਚਰਨ ਸਿੰਘ ਸਿਊਣਾ ਤੋਂ ਇਲਾਵਾ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਸਬ-ਇੰਸਪੈਕਟਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ <br/> ਅਗਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Ad Position 24