12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੋਲੇ-ਮੁਹੱਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ 'ਚ ਐਡ. ਰਵਿੰਦਰ ਸਿੰਘ ਸ਼ਾਹਪੁਰ ਵੱਡੇ ਕਾਫ਼ਲੇ ਸਮੇਤ ਕਰਨਗੇ ਸ਼ਿਰਕਤ

Ad Position 21
No active advertisement
ਅਜੀਤ ਡੈਸਕ 02-03-2026
ਭਾਦਸੋਂ, 1 ਮਾਰਚ (ਪ੍ਰਦੀਪ ਦੰਦਰਾਲਾ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਜਾ ਰਹੇ ਹੋਲੇ-ਮਹੱਲੇ ਦੇ ਸੰਬੰਧ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੀਤੀ ਜਾ ਰਹੀ ਵਿਸ਼ੇਸ਼ ਅਕਾਲੀ ਕਾਨਫਰੰਸ 'ਚ ਹਲਕਾ ਨਾਭਾ ਦੇ ਇੰਚਾਰਜ ਅਤੇ ਪਾਰਟੀ ਦੇ ਮੁੱਖ ਬੁਲਾਰੇ ਐਡ. ਰਵਿੰਦਰ ਸਿੰਘ ਸ਼ਾਹਪੁਰ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ 'ਅਕਾਲੀ ਦਲ ਪੁਨਰ ਸੁਰਜੀਤ' ਦਾ ਮੁੱਖ ਨਿਸ਼ਾਨਾ ਪੰਥਕ ਏਕਤਾ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨਾ ਹੈ | ਅਖੀਰ 'ਚ ਉਨ੍ਹਾਂ ਨੇ ਹਲਕਾ ਨਾਭਾ ਦੇ ਸਮੂਹ ਵਰਕਰਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਇਸ ਕਾਨਫਰੰਸ 'ਚ ਵੱਧ-ਚੜ੍ਹ ਕੇ
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਨਿਸ਼ਾਨ ਯਾਤਰਾ ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਵਿਸ਼ਾਲ ਨਿਸ਼ਾਨ ਯਾਤਰਾ ਧੂਮਧਾਮ ਨਾਲ ਸਮਾਪਤ
Ad Position 24