05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੋਟਰਸਾਈਕਲ ਚੋਰੀ

ਸਮਾਣਾ, 4 ਅਗਸਤ (ਸਾਹਿਬ ਸਿੰਘ)-ਸਮਾਣਾ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਲਗਾਤਾਰ ਵਾਪਰ ਰਹੀਆਂ ਚੋਰੀ ਤੇ ਖੋਹ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਸਮਾਣਾ, 4 ਅਗਸਤ (ਸਾਹਿਬ ਸਿੰਘ)-ਸਮਾਣਾ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਲਗਾਤਾਰ ਵਾਪਰ ਰਹੀਆਂ ਚੋਰੀ ਤੇ ਖੋਹ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਅੱਜ ਖ਼ੱਤਰੀਆਂ ਮੁਹੱਲਾ ਸਮਾਣਾ ਵਿਚ ਸਥਿਤ ਮੰਦਰ ਦੇ ਪੁਜਾਰੀ ਦਾ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਕਰ ਲਿਆ ਗਿਆ ਹੈ। ਪੁਜਾਰੀ ਸੰਜੀਵ ਰਾਠੌਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਬਾਹਰ ਗਲੀ ਵਿਚ ਖੜ੍ਹਾ ਕੀਤਾ ਸੀ ਅਤੇ ਘਰ ਵਿਚ ਮੌਜੂਦ ਸੀ। ਜਦੋਂ ਉਸ ਨੇ ਬਾਹਰ ਆ ਕੇ ਵੇਖਿਆ ਤਾਂ ਮੋਟਰਸਾਈਕਲ ਗ਼ਾਇਬ ਸੀ। ਉਸ ਨੇ ਦੱਸਿਆ ਕਿ ਇਸ ਦੀ ਸੂਚਨਾ ਥਾਣਾ ਸ਼ਹਿਰੀ ਵਿਚ ਦਿੱਤੀ ਗਈ ਹੈ ਪਰ ਪੁਲਿਸ ਨੇ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਵਿਖਾਈ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦਾ ਡੀ. ਏ. ਸੰਬੰਧੀ ਹੁਕਮ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਜਿੱਤ-ਪ੍ਰਨੀਤ ਕੌਰ, ਜੈ ਇੰਦਰ ਕੌਰ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਡਾਕਟਰ ਵਲੋਂ...
Ad Position 24
No active advertisement