07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਰਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਪੁੱਟੀ ਗਈ ਬੇਸਮੈਂਟ ਦੇ ਨਾਲ ਦਾ ਸ਼ੋਅਰੂਮ ਨੁਕਸਾਨਿਆ ਐਸ. ਐਸ. ਟੀ. ਨਗਰ ’ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਪੁਲਿਸ ਵਲੋਂ ਅਕਸਰ ਚੋਰਾਂ ਨੂੰ ਨੱਥ ਪਾਉਣ ਦੇ ਦਾਅਵੇ ਕਰਨ ਦੇ ਬਾਵਜੂਦ ਵੀ ਥਾਣੇ ਤੋਂ ਮਹਿਜ਼ ਕਿੱਲੋਮੀਟਰ ਦੀ ਦੂਰੀ ’ਤੇ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਮਾਮਲੇ ਤਹਿਤ ਡਾ.

Ad Position 21
No active advertisement
ਅਜੀਤ ਡੈਸਕ 07-08-2026
ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਪੁਲਿਸ ਵਲੋਂ ਅਕਸਰ ਚੋਰਾਂ ਨੂੰ ਨੱਥ ਪਾਉਣ ਦੇ ਦਾਅਵੇ ਕਰਨ ਦੇ ਬਾਵਜੂਦ ਵੀ ਥਾਣੇ ਤੋਂ ਮਹਿਜ਼ ਕਿੱਲੋਮੀਟਰ ਦੀ ਦੂਰੀ ’ਤੇ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਮਾਮਲੇ ਤਹਿਤ ਡਾ. ਜਤਿੰਦਰਪ੍ਰੀਤ ਸਿੰਘ ਵਾਸੀ ਐਸ. ਐਸ. ਟੀ. ਨਗਰ ਨੇ ਦੱਸਿਆ ਕਿ ਉਹ ਘਰੋਂ ਕੰਮਕਾਜ ਲਈ ਬਾਹਰ ਗਿਆ ਸੀ ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਘਰ ਦਾ ਮੁੱਖ ਦਰਵਾਜ਼ਾ ਟੁੱਟਿਆ ਪਿਆ ਸੀ ਅਤੇ ਅਲਮਾਰੀ ’ਚੋਂ ਸੋਨੇ ਦੀਆਂ ਚੂੜੀਆਂ, ਅੰਗੂਠੀਆਂ ਤੇ 7 ਹਜ਼ਾਰ ਰੁਪਏ ਦੀ ਨਕਦੀ ਕੋਈ ਚੋਰੀ ਕਰ ਕੇ ਲੈ ਗਿਆ।
Ad Position 22
No active advertisement
ਪਿਛਲੀ ਖ਼ਬਰ ਸੜਕ ’ਤੇ ਖੜ੍ਹੇ ਕੈਂਟਰ ’ਚ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਵੱਡੀ ਗਿਣਤੀ ’ਚ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਚੰਡੀਗੜ੍ਹ ਦੀ ਸੂਬਾਈ ਮਹਾਂ ਰੈਲੀ ’ਚ ਅੱਜ ਹੋਣਗੇ ਸ਼ਾਮਿਲ-ਚਾਹਲ
Ad Position 24
No active advertisement