12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ

ਸਮਾਣਾ, 11 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅੰਬੇਦਕਰ ਚੌਂਕ ਸਮਾਣਾ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 12-08-2026
ਸਮਾਣਾ, 11 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅੰਬੇਦਕਰ ਚੌਂਕ ਸਮਾਣਾ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਸਾਗਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਘੰਗਰੋਲੀ ਥਾਣਾ ਸਦਰ ਸਮਾਣਾ, ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ, ਗੁਰਵਿੰਦਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਘੰਗਰੋਲੀ ਚੋਰੀਆਂ ਕਰਨ ਦੇ ਆਦੀ ਹਨ ਅਤੇ ਚੋਰੀ ਕੀਤੇ ਹੋਏ ਬਿਨਾਂ ਨੰਬਰੀ ਮੋਟਰਸਾਈਕਲ ਪਰ ਆ ਰਹੇ ਹਨ। ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਦੋ ਹੋਰ ਬੱਸਾਂ ਰਵਾਨਾ ਅਗਲੀ ਖ਼ਬਰ ਦਸਤਾਵੇਜਾਂ ਦੀ ਦੁਰਵਰਤੋਂ ਕਰਕੇ ਕਰਵਾਇਆ 32 ਲੱਖ ਦਾ ਲੋਨ
Ad Position 24