14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸ਼ਾਦੀਪੁਰ ਤੇ ਦਦਹੇੜਾ ਨੇ ਕੀਤੀ ਸਖ਼ਤ ਨਿੰਦਾ

ਭੁੱਨਰਹੇੜੀ, 13 ਅਗਸਤ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕੀਤੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਪ੍ਰੈੱਸ ਸਕੱਤਰ ਹਰਬੰਸ ਸਿੰਘ ਦਦਹੇੜਾ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਤੇ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

Ad Position 21
No active advertisement
ਬੂਟਾ ਸਿੰਘ ਸ਼ਾਦੀਪੁਰ, ਹਰਬੰਸ ਸਿੰਘ ਦਦਹੇੜਾ 14-08-2026
ਭੁੱਨਰਹੇੜੀ, 13 ਅਗਸਤ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕੀਤੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਪ੍ਰੈੱਸ ਸਕੱਤਰ ਹਰਬੰਸ ਸਿੰਘ ਦਦਹੇੜਾ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਤੇ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ। ਇਸ ਮੌਕੇ ਭੁਪਿੰਦਰ ਸਿੰਘ ਸ਼ੰਕਰਪੁਰ, ਲੱਖਾ ਸਿੰਘ ਸੰਧੂ, ਗੁਰਲਾਲ ਸਿੰਘ, ਰਣਜੀਤ ਸਿੰਘ, ਕੈਪਟਨ ਮੇਜਰ ਸਿੰਘ, ਰਣਜੀਤ ਸਿੰਘ, ਤਰਸੇਮ ਸਿੰਘ ਭੁੱਨਰਹੇੜੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਨਿੰਦਣਯੋਗ-ਅਮਰਿੰਦਰ ਸਿੰਘ ਬਜਾਜ ਅਗਲੀ ਖ਼ਬਰ ਸਰਕਾਰੀ ਥਾਂ ’ਤੇ ਭੂਮਾਫੀਆ ਦੀ ਪੈਨੀ ਨਜ਼ਰ, ਨਗਰ ਕੌਂਸਲ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ’ਚ, ਕਾਰਵਾਈ ਜ਼ੀਰੋ ਸਰਕਾਰੀ ਥਾਂ ’...
Ad Position 24