ਗੌਰਵ ਸੰਧੂ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੀ ਸਥਿਤੀ ਬਾਰੇ ਪਾਇਆ ਚਾਨਣਾ
ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੂਬਾ ਉਪ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਤੇ ਸਨੌਰ ਦੇ ਕਾਂਗਰਸੀ ਨੌਜਵਾਨ ਆਗੂ ਗੌਰਵ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਨੂੰ ਹਲਕਾ ਸਨੌਰ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਦੱਸਿਆ।
ਗੌਰਵ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ
24-08-2026