27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖਿੜਕੀਆਂ ਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਠੱਗੇ 11.50 ਲੱਖ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੌੜ)- ਮੋਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਕਾਨ ਲਈ ਐਲੂਮੀਨੀਅਨ ਦੀ ਖਿੜਕੀਆਂ ਬਣਾਉਣ ਅਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਉਸ ਤੋਂ 11. 50 ਲੱਖ ਰੁਪਏ ਲੈਣ ਦੇ ਮਾਮਲੇ ਵਿਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੌੜ)- ਮੋਹਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਕਾਨ ਲਈ ਐਲੂਮੀਨੀਅਨ ਦੀ ਖਿੜਕੀਆਂ ਬਣਾਉਣ ਅਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਉਸ ਤੋਂ 11.50 ਲੱਖ ਰੁਪਏ ਲੈਣ ਦੇ ਮਾਮਲੇ ਵਿਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਚਮਕੌਰ ਸਿੰਘ ਨੇ ਥਾਣਾ ਅਨਾਜ ਮੰਡੀ ਵਿਖੇ ਦਰਜ ਕਰਵਾਈ ਕਿ ਉਸ ਨੂੰ ਇਕ ਕੰਪਨੀ ਦੇ ਡਾਇਰੈਕਟਰ ਪਿਯੂਸ਼ ਅਗਰਵਾਲ ਨੇ ਉਸ ਦੇ ਮਕਾਨ ਵਿਚ ਐਲੂਮੀਨੀਅਨ ਦੀਆਂ ਖਿੜਕੀਆਂ ਅਤੇ ਸ਼ੀਸ਼ੇ ਲਗਾਉਣ ਦਾ ਵਿਸ਼ਵਾਸ ਦਿਵਾ ਕੇ ਉਸ ਤੋਂ 11.50 ਲੱਖ ਰੁਪਏ ਹਾਸਲ ਕਰ ਲਏ। ਬਾਅਦ ਵਿਚ ਮੁਲਜਮ ਨੇ ਉਸ ਦੀ ਦਿੱਤੀ ਰਕਮ ਵਾਪਸ ਕੀਤੀ ਅਤੇ ਨਾ ਹੀ ਉਸ ਦੇ ਮਕਾਨ ਦਾ ਕੰਮ ਪੂਰਾ ਕੀਤਾ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋ. ਅ. ਦ. (ਬ) ਦੀ ਲਾਲਕਾ ਦੀ ਅਗਵਾਈ ਹੇਠ ਹੋਈ ਇਕੱਤਰਤਾ ਅਗਲੀ ਖ਼ਬਰ ਚੂਰਾ ਪੋਸਤ ਸਣੇ ਇਕ ਕਾਬੂ
Ad Position 24