28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਾਦਸੇ ’ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ

ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸ ਸਟੈਂਡ ਲਾਗੇ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸ ਸਟੈਂਡ ਲਾਗੇ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਜਿਸ ਦੀ ਪੀ.ਜੀ.ਆਈ. ’ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਉਕਤ ਸ਼ਿਕਾਇਤ ਮਨਪ੍ਰੀਤ ਕੌਰ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਉਸ ਦੀ ਭੈਣ ਕੁਲਜੀਤ ਕੌਰ ਦਾ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਲਾਗੇ ਹਾਦਸਾ ਹੋਇਆ ਸੀ। ਜਿਸ ਦੀ ਪੀ.ਜੀ.ਆਈ. ’ਚ ਇਲਾਜ ਦੌਰਾਨ ਮੌਤ ਹੋ ਗਈ। ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਵਾਈ ਫਾਇਰ ਕਰਨ ’ਤੇ 2 ਵਿਅਕਤੀਆਂ ਤੇ 6 ਅਣਪਛਾਤੇ ਜਣਿਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ
Ad Position 24