31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਥਾਣਾ ਕੋਤਵਾਲੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨਾਂ ਦੀ 16 ਸਾਲਾ ਲੜਕੀ ਨੂੰ ਕਰਮਜੀਤ ਸਿੰਘ ਵਾਸੀ ਪਟਿਆਲਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਫੀਸਾਂ ਦੇ ਵਾਧੇ ਨੂੰ ਵਾਪਸ ਲੈਣ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਵਾਗਤ ਕੈਬਨਿਟ ਮੰਤਰੀ ਡਾ....
Ad Position 24