03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਚੋਣਾਂ ਲਈ ਤਿਆਰ ਹੈ- ਹੀਰਾ ਸਿੰਘ ਗਾਬੜੀਆ

ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ। ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਬੰਧਨ ਤੇ ਦਿੱਤਾ ਵੱਡਾ ਬਿਆਨ ਦਿੰਦੇ ਹੋਏ ਕਿਹਾ ਕੀ ਅਸੀਂ ਅਕਾਲੀ ਦਲ-ਭਾਜਪਾ ਗੱਠਜੋੜ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਇਕੱਲਾ ਹੀ ਵਿਧਾਨ ਸਭਾ ਦੀਆਂ ਚੋਣਾਂ ਲੜੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ। ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਬੰਧਨ ਤੇ ਦਿੱਤਾ ਵੱਡਾ ਬਿਆਨ ਦਿੰਦੇ ਹੋਏ ਕਿਹਾ ਕੀ ਅਸੀਂ ਅਕਾਲੀ ਦਲ-ਭਾਜਪਾ ਗੱਠਜੋੜ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਇਕੱਲਾ ਹੀ ਵਿਧਾਨ ਸਭਾ ਦੀਆਂ ਚੋਣਾਂ ਲੜੇਗਾ। ਉਨ੍ਹਾਂ ਕਿਹਾ ਕਿ ਜੋ ਅੱਜ ਪੰਜਾਬ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦਾ ਘਿਰਾਓ ਹੋ ਰਿਹਾ ਹੈ ਉਸ ਤੋਂ ਸਾਫ ਜਾਹਰ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਨਕਾਰ ਚੁੱਕੇ ਹਨ ਅਤੇ ਫਿਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ੍ਰੌਅਦ, ਅਮਰੀਕ ਸਿੰਘ ਥੂਹੀ, ਰਣਬੀਰ ਸਿੰਘ ਮਠਾੜੂ ਪ੍ਰਧਾਨ ਬੀਸੀ ਵਿੰਗ, ਨਰੇਸ਼ ਕੁਮਾਰ ਪ੍ਰਧਾਨ ਵਪਾਰ ਵਿੰਗ,ਗੁਰਤੇਜ ਸਿੰਘ, ਰਣਜੀਤ ਸਿੰਘ ਆਦਿ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ- ਰਾਜੂ ਖੰਨਾ ਅਗਲੀ ਖ਼ਬਰ ਨਾਭਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਜਾਇਆ ਚੋਣਾਂ ਦਾ ਬਿਗਲ
Ad Position 24