02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵੱਖ-ਵੱਖ ਖੇਤਰਾਂ ’ਚ ਮੁਕਾਮ ਹਾਸਿਲ ਵਾਲੇ ਬੱਚੇ ਗ੍ਰਾਮ ਪੰਚਾਇਤ ਵਲੋਂ ਸਨਮਾਨਿਤ

ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)-ਹਲਕੇ ਦੇ ਪਿੰਡ ਦੰਦਰਾਲਾ ਖਰੌੜ ਦੀ ਗ੍ਰਾਮ ਪੰਚਾਇਤ ਵਲੋਂ ਖੇਡਾਂ ਤੇ ਨੌਕਰੀ ਦੇ ਖੇਤਰ ’ਚ ਮੁਕਾਮ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਰਪੰਚ ਬੇਅੰਤ ਸਿੰਘ ਖਰੌੜ ਤੇ ਮਲਕੇਸ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਮੇਟੀ ਤੇ ਚੇਅਰਮੈਨ ਸਤਨਾਮ ਬਾਤਿਸ਼ ਦੀ ਅਗਵਾਈ ’ਚ ਹਰ ਇਕ ਬੱਚੇ ਨੂੰ ਇਕ-ਇਕ ਕਿੱਲੋ ਦੇਸੀ ਘਿਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸਰਪੰਚ ਬੇਅੰਤ ਸਿੰਘ ਨੇ ਸਮੂਹ ਬੱਚਿਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਦ੍ਰਿੜ ਇਰਾਦੇ, ਸਖ਼ਤ ਮਿਹਨਤ ਤੇ ਲਗਨ ਨਾਲ ਹਰ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)-ਹਲਕੇ ਦੇ ਪਿੰਡ ਦੰਦਰਾਲਾ ਖਰੌੜ ਦੀ ਗ੍ਰਾਮ ਪੰਚਾਇਤ ਵਲੋਂ ਖੇਡਾਂ ਤੇ ਨੌਕਰੀ ਦੇ ਖੇਤਰ ’ਚ ਮੁਕਾਮ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਰਪੰਚ ਬੇਅੰਤ ਸਿੰਘ ਖਰੌੜ ਤੇ ਮਲਕੇਸ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਮੇਟੀ ਤੇ ਚੇਅਰਮੈਨ ਸਤਨਾਮ ਬਾਤਿਸ਼ ਦੀ ਅਗਵਾਈ ’ਚ ਹਰ ਇਕ ਬੱਚੇ ਨੂੰ ਇਕ-ਇਕ ਕਿੱਲੋ ਦੇਸੀ ਘਿਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸਰਪੰਚ ਬੇਅੰਤ ਸਿੰਘ ਨੇ ਸਮੂਹ ਬੱਚਿਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਦ੍ਰਿੜ ਇਰਾਦੇ, ਸਖ਼ਤ ਮਿਹਨਤ ਤੇ ਲਗਨ ਨਾਲ ਹਰ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜੀਵਨ ਵਿਚ ਸਫਲ ਹੋਣ ਲਈ ਨਿਰੰਤਰ ਮਿਹਨਤ ਕਰਨ ਦੀ ਲੋੜ ਹੈ । ਇਸ ਮੌਕੇ ਸਮੂਹ ਨਗਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਣ ਕਲਾਂ ਦੇ ਇਤਿਹਾਸਕ ਗੁੱਗਾ ਨੌਮੀ ਮੇਲੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਗੋਰਾ ਲਾਲ ਦੇ ਦਿਹਾਂਤ ’ਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24