04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਸ਼ੇ ਦੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ

ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਬਾਰਾਂ ਕੂਆਂ ਲਾਗੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਉਪਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ 325 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਥਾਣੇਦਾਰ ਭਾਰਤ ਭੂਸ਼ਨ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਵਿਅਕਤੀਆਂ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਮਨਪ੍ਰੀਤ ਤੋਂ 145 ਗੋਲੀਆਂ ਅਤੇ ਅਸ਼ਵਨੀ ਕੁਮਾਰ ਤੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਬਾਰਾਂ ਕੂਆਂ ਲਾਗੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਉਪਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ 325 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਥਾਣੇਦਾਰ ਭਾਰਤ ਭੂਸ਼ਨ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਵਿਅਕਤੀਆਂ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਮਨਪ੍ਰੀਤ ਤੋਂ 145 ਗੋਲੀਆਂ ਅਤੇ ਅਸ਼ਵਨੀ ਕੁਮਾਰ ਤੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇਹ ਗੋਲੀਆਂ ਕਿਥੋਂ ਲਿਆਏ ਸੀ ਤੇ ਕਿਥੇ ਲੈ ਕੇ ਜਾ ਰਹੇ ਸੀ ਇਸ ਸੰਬੰਧੀ ਹਾਲੇ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਥਾਪਰ ਯੂਨੀਵਰਸਿਟੀ ਦੇ ਬਾਹਰੋਂ ਸਕੂਟਰੀ ਚੋਰੀ ਅਗਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24