04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੌਜਵਾਨਾਂ ਨੂੰ ਉਸਾਰੂ ਸੇਧ ਦੇਣ ’ਚ ਅਸਫ਼ਲ ਰਹੀ ਸਰਕਾਰ- ਅਬਲੋਵਾਲ

ਪਟਿਆਲਾ, 3 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-”ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਤੇ ਭਵਿੱਖ ਵਿਚ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਕੌਂਸਲਰ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼, ਕੌਮ ਦਾ ਸਰਮਾਇਆ ਹੁੰਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-”ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਤੇ ਭਵਿੱਖ ਵਿਚ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਕੌਂਸਲਰ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼, ਕੌਮ ਦਾ ਸਰਮਾਇਆ ਹੁੰਦੇ ਹਨ। ਇਨ੍ਹਾਂ ਦੇ ਭਵਿੱਖ ਨਾਲ ਹੀ ਕਿਸੇ ਦੇਸ਼ ਦਾ ਭਵਿੱਖ ਜੁੜਿਆ ਹੁੰਦਾ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਉਠਾਇਆ ਜਾ ਰਿਹਾ। ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਮੁਹਈਆ ਕਰਵਾਉਣਾ ਸੀ ਸਗੋਂ ਨਸ਼ੇ ਦੀ ਸਪਲਾਈ ਨੂੰ ਰੋਕਣ ਅਤੇ ਨਸ਼ੇ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾਂ ਲਈ ਇਨ੍ਹਾਂ ਕੋਲ ਕੋਈ ਰੋਡਮੈਪ ਵੀ ਨਹੀਂ ਹੈ। ਅਬਲੋਵਾਲ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਖੇਡਾਂ ਨਾਲ ਜੁੜਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਫੇਜ਼-2 ਵਿਖੇ ਅੱਜ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਨਿਗਮ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਸਫ਼ਾਈ ਮੁਹਿੰਮ
Ad Position 24