06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਪ੍ਰੀਤ ਸਿੰਘ ਗੋਲਡੀ ਬੀਪੀਈਓ ਸਮਾਣਾ ਨੂੰ ਐਨਆਈਈਪੀਏ ਵਲੋਂ ਨੈਸ਼ਨਲ ਇਨੋਵੇਟਿਵ ਐਵਾਰਡ ਨਾਲ ਸਨਮਾਨਿਤ

ਸਮਾਣਾ, 5 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਿੱਖਿਆ ਦੇ ਖੇਤਰ ਵਿਚ ਨਵੀਨਤਮ ਪਹਿਲਕਦਮੀਆਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ਲਈ ਗੁਰਪ੍ਰੀਤ ਸਿੰਘ ਗੋਲਡੀ, ਬੀਪੀਈਓ ਸਮਾਣਾ ਨੂੰ 3 ਸਤੰਬਰ 2026 ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਪਲੈਨਿੰਗ ਐਂਡ ਐਡਮਿਨਿਸਟ੍ਰੇਸ਼ਨ, ਨਵੀਂ ਦਿੱਲੀ ਵੱਲੋਂ ਨੈਸ਼ਨਲ ਇੰਨੋਵੇਟਿਵ ਐਵਾਰਡ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਿੱਖਿਆ ਦੇ ਖੇਤਰ ਵਿਚ ਨਵੀਨਤਮ ਸੋਚ, ਚੰਗੀਆਂ ਕਾਰਜ-ਪ੍ਰਣਾਲੀਆਂ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਾਨਤਾ ਵਜੋਂ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਮਾਣਾ, 5 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਿੱਖਿਆ ਦੇ ਖੇਤਰ ਵਿਚ ਨਵੀਨਤਮ ਪਹਿਲਕਦਮੀਆਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ਲਈ ਗੁਰਪ੍ਰੀਤ ਸਿੰਘ ਗੋਲਡੀ, ਬੀਪੀਈਓ ਸਮਾਣਾ ਨੂੰ 3 ਸਤੰਬਰ 2026 ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਪਲੈਨਿੰਗ ਐਂਡ ਐਡਮਿਨਿਸਟ੍ਰੇਸ਼ਨ, ਨਵੀਂ ਦਿੱਲੀ ਵੱਲੋਂ ਨੈਸ਼ਨਲ ਇੰਨੋਵੇਟਿਵ ਐਵਾਰਡ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਿੱਖਿਆ ਦੇ ਖੇਤਰ ਵਿਚ ਨਵੀਨਤਮ ਸੋਚ, ਚੰਗੀਆਂ ਕਾਰਜ-ਪ੍ਰਣਾਲੀਆਂ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਾਨਤਾ ਵਜੋਂ ਦਿੱਤਾ ਗਿਆ। ਗੁਰਪ੍ਰੀਤ ਸਿੰਘ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਨਵੀਆਂ ਪਹਿਲਕਦਮੀਆਂ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਇਸ ਉਪਲੱਬਧੀ ਦਾ ਸਿਹਰਾ ਆਪਣੇ ਸਹਿਯੋਗੀ ਅਧਿਕਾਰੀਆਂ, ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਨੂੰ ਦਿੱਤਾ। ਇਸ ਰਾਸ਼ਟਰੀ ਪੱਧਰ ਦੇ ਸਨਮਾਨ ਨਾਲ ਸਮਾਣਾ ਅਤੇ ਇਲਾਕੇ ਦੇ ਸਿੱਖਿਆ ਜਗਤ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਰਾਜਪੁਰਾ ਦੇ ਵੱਖ-ਵੱਖ ਮੰਦਰਾਂ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24