07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਗੁੱਗਾ ਨੌਮੀ ਮੌਕੇ ਗੌਰਵ ਸੰਧੂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

ਸਨੌਰ, 6 ਸਤੰਬਰ (ਸੋਖਲ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰਾਂ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੌਰਵ ਸੰਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਨੌਰ, 6 ਸਤੰਬਰ (ਸੋਖਲ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰਾਂ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੌਰਵ ਸੰਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਦੌਰਾਨ ਵੱਖ-ਵੱਖ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਥਾਨਕ ਲੋਕ ਅਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਮ./ਐਨ. ਐਸ. ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ’ਚ ਪੰਜਾਬ ਦੀਆਂ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪ੍ਰਾਣ ਸੱਭਰਵਾਲ ਪਰਿਵਾਰ ਨੇ ਕੁਸ਼ਟ ਆਸ਼ਰਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੀਤੀ ਸ਼ਮੂਲੀਅਤ
Ad Position 24