08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਠੱਗੇ

ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਦਿੱਲੀ ਵਿਖੇ ਭਾਈਵਾਲੀ ’ਚ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਤੋਂ ਵਧ ਰੁਪਏ ਦੀ ਠੱਗੀ ਮਾਰਨ ਦੀ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਦੀਪਕ ਕੁਮਾਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਅਮਿਤ ਕੌਸ਼ਿਕ ਨੇ ਉਸ ਨੂੰ ਦਿੱਲੀ ਵਿਖੇ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ 64 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਦਿੱਲੀ ਵਿਖੇ ਭਾਈਵਾਲੀ ’ਚ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਤੋਂ ਵਧ ਰੁਪਏ ਦੀ ਠੱਗੀ ਮਾਰਨ ਦੀ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਦੀਪਕ ਕੁਮਾਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਅਮਿਤ ਕੌਸ਼ਿਕ ਨੇ ਉਸ ਨੂੰ ਦਿੱਲੀ ਵਿਖੇ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ 64 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਕੇਸ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਅਮਿਤ ਕੌਸ਼ਿਕ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਨੇ ਜ਼ਿਲ੍ਹਾ ਫੂਡ ਕੰਟਰੋਲਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਚੋਣਾਂ ਲਈ ਪ੍ਰਧਾਨ, ਸਕੱਤਰ ਤੇ ਖ਼ਜ਼ਾਨਚੀ ਲਈ ਮੁਕਾਬਲਾ ਬਾਕੀ ਅਹੁਦੇਦਾਰ ਨਿਰਵਿਰੋਧ ਚੁਣੇ ਗਏ
Ad Position 24