09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

5 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ

ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਪਸਿਆਣਾ ਥਾਣੇ ਲਾਗੇ ਇਕ ਪਿੰਡ ’ਚੋਂ ਪੁਲਿਸ ਨੇ 60 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਥਾਣਾ ਪਸਿਆਣਾ ਦੀ ਪੁਲਿਸ ਨੇ ਮੁਲਜ਼ਮ ਸ਼ਿਵਚਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਪਸਿਆਣਾ ਥਾਣੇ ਲਾਗੇ ਇਕ ਪਿੰਡ ’ਚੋਂ ਪੁਲਿਸ ਨੇ 60 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਥਾਣਾ ਪਸਿਆਣਾ ਦੀ ਪੁਲਿਸ ਨੇ ਮੁਲਜ਼ਮ ਸ਼ਿਵਚਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ ਅਤੇ ਜਿਸ ਦੇ ਘਰੇ ਸ਼ਰਾਬ ਰੱਖੀ ਹੋਈ ਹੈ। ਜਿਸ ਆਧਾਰ ’ਤੇ ਉਨ੍ਹਾਂ ਪੁਲਿਸ ਪਾਰਟੀ ਨਾਲ ਮੁਲਜ਼ਮ ਦੇ ਘਰ ਚੈਕਿੰਗ ਕੀਤੀ ਤਾਂ 5 ਪੇਟੀਆਂ ਚੰਡੀਗੜ੍ਹ ਮਾਰਕਾ ਦੀ ਸ਼ਰਾਬ ਬਰਾਮਦ ਹੋਈ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਈਪਾਂ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਹਾਈ ਕਮਾਨ ਵਲੋਂ ਲਾਈ ਡਿਊਟੀ ਨੂੰ ਤਨਦੇਹੀ ਨਾਲ ਨਿਭਾ ਰਿਹਾ ਹਾਂ- ਦਰਸ਼ਨ ਸਿੰਘ ਸਿੱਧੂ
Ad Position 24